ਲੁਧਿਆਣਾ (ਸਮਾਜ ਵੀਕਲੀ): ਲੁਧਿਆਣਾ ਵਿੱਚ ਗਿਣਤੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 800 ਵੋਟਾਂ ਤੋਂ ਪਿੱਛੇ ਚੱਲ ਰਹੇ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਹਲਕਾ ਰਾਏਕੋਟ ਤੋਂ ਆਪ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅੱਗੇ ੱਹਨ, ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅੱਗੇ ਚੱਲ ਰਹੇ ਹਨ, ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਗਰੇਵਾਲ ਭੋਲਾ ਅੱਗੇ ਚੱਲ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly