ਨਵੀਂ ਦਿੱਲੀ (ਸਮਾਜ ਵੀਕਲੀ): ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਸੰਗਰੂਰ ਤੋਂ ਲੋਕ ਸਭਾ ਮੈਂਬਰ ਮਾਨ ਨੇ ਸੋਮਵਾਰ ਨੂੰ ਆਪਣਾ ਅਸਤੀਫ਼ਾ ਬਿਰਲਾ ਨੂੰ ਸੌਂਪਿਆ ਸੀ। ਮਾਨ ਨੇ ਹਾਲੀਆ ਪੰਜਾਬ ਅਸੈਂਬਲੀ ਚੋਣਾਂ ਵਿੱਚ ਧੂਰੀ ਤੋਂ ਚੋਣ ਜਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly