ਬਾਇਡਨ ਨੇ ਪੂਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ

ਵਾਸ਼ਿੰਗਟਨ (ਸਮਾਜ ਵੀਕਲੀ):  ਯੂਕਰੇਨ ਦੇ ਨਾਗਰਿਕਾਂ ਉੱਤੇ ਰੂਸ ਦੇ ਹਮਲੇ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ “ਜੰਗੀ ਅਪਰਾਧੀ” ਕਰਾਜ ਦਿੱਤਾ ਹੈ। ਸ੍ਰੀ ਬਾਇਡਨ ਨੇ ਵ੍ਹਾਈਟ ਹਾਊਸ ਵਿਚ ਸਮਾਰੋਹ ਦੌਰਾਨ ਪੱਤਰਕਾਰਾਂ ਨੂੰ ਕਿਹਾ, ”ਮੈਨੂੰ ਲੱਗਦਾ ਹੈ ਕਿ ਉਹ (ਪੂਤਿਨ) ਜੰਗੀ ਅਪਰਾਧੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਬਕਾ ਚੇਅਰਮੈਨ ਤੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਕੀਤੀ ਮੁਲਾਕਾਤ
Next articleਦੇਸ਼ ’ਚ ਕਰੋਨਾ ਦੇ 2539 ਨਵੇਂ ਮਰੀਜ਼ ਤੇ 60 ਮੌਤਾਂ