ਮੋਦੀ ਵੱਲੋਂ ਮਾਨ ਨੂੰ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਲਈ ਵਧਾਈ ਦਿੰਦਿਆਂ ਸੂਬੇ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਮੋਦੀ ਨੇ ਮਾਨ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਵਿਕਾਸ ਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ। ਸ੍ਰੀ ਮੋਦੀ ਨੇ ਟਵੀਟ ਕੀਤਾ, ‘‘ਸ੍ਰੀ ਭਗਵੰਤ ਮਾਨ ਜੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ’ਤੇ ਵਧਾਈ। ਪੰਜਾਬ ਦੀ ਤਰੱਕੀ ਤੇ ਸੂਬੇ ਦੇ ਲੋਕਾਂ ਦੀ ਭਲਾਈ ਮਿਲ ਕੇ ਕੰਮ ਕਰਾਂਗੇ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
Next articleਭਗਵੰਤ ਮਾਨ ਨੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ