ਪੰਜਾਬ ਮੰਤਰੀ ਮੰਡਲ ਵੱਲੋਂ 25000 ਖਾਲੀ ਆਸਾਮੀਆਂ ਤੁਰੰਤ ਭਰਨ ਨੂੰ ਪ੍ਰਵਾਨਗੀ

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਕੈਬਨਿਟ ਦੀ ਪਹਿਲੀ ਮੀਟਿੰਗ ਵਿੱਚ 25,000 ਆਸਾਮੀਆਂ ਦੀ ਤੁਰੰਤ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੋਰਡ, ਨਿਗਮਾਂ ਅਤੇ ਸਰਕਾਰੀ ਅਦਾਰਿਆਂ ‘ਚ ਖਾਲੀ ਆਸਾਮੀਆਂ ਨੂੰ ਭਰਿਆ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਬਾਲਗ ਲੜਕੀ ਨਾਲ ਭਰਾ ਤੇ ਪਿਤਾ ਵੱਲੋਂ ਜਬਰ-ਜਨਾਹ
Next articleਰੂਸ ਨੂੰ ਪੀੜ੍ਹੀਆਂ ਤਕ ਜੰਗ ਦਾ ਖਮਿਆਜ਼ਾ ਭੁਗਤਨਾ ਪਏਗਾ: ਜ਼ੇਲੈਂਸਕੀ