ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰਮੇਸ਼ ਚੰਦਰ ਲਾਹੋਟੀ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਯਾਦ ਕੀਤਾ ਜਾਵੇਗਾ| ਜਸਟਿਸ ਲਾਹੋਟੀ ਦਾ ਬੁੱਧਵਾਰ ਸ਼ਾਮ ਨੂੰ ਰਾਜਧਾਨੀ ਦਿੱਲੀ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 81 ਸਾਲ ਦੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly