ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਬੰਬ ਹੋਣ ਦੀ ਸੂਚਨਾ ਅਫ਼ਵਾਹ ਨਿਕਲੀ, ਕੇਸ ਦਰਜ

ਗੁਰੂਗ੍ਰਾਮ (ਹਰਿਆਣਾ) (ਸਮਾਜ ਵੀਕਲੀ):  ਇਥੋਂ ਦੇ ਮੇਦਾਂਤਾ ਹਸਪਤਾਲ ’ਚ  ਬੀਤੀ ਬਾਅਦ ਦੁਪਹਿਰ 12.15 ਵਜੇ ਕਿਸੇ ਨੇ ਫੋਨ ਕਰਕੇ ਬੰਬ ਹੋਣ ਦੀ ਸੂਚਨਾ ਦਿੱਤੀ। ਪੁਲੀਸ ਨੇ ਦੱਸਿਆ ਕਿ ਹਸਪਤਾਲ ਦੀ ਤਲਾਸ਼ੀ ਲਈ ਗਈ ਪਰ ਕੋਈ ਬੰਬ ਨਹੀਂ ਮਿਲਿਆ। ਪੁਲੀਸ ਨੇ ਦੱਸਿਆ ਕਿ ਮੇਦਾਂਤਾ- ਦਿ ਮੈਡੀਸਿਟੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾਕਟਰ ਸੰਜੀਵ ਗੁਪਤਾ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਐਫਆਈਆਰ ਦਰਜ ਕੀਤੀ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਨੇ ਕੇਜਰੀਵਾਲ ਦੀ ਬਰਗਾੜੀ ਕਾਂਡ ਬਾਰੇ ਪੁਰਾਣੀ ਵੀਡੀਓ ਪੋਸਟ ਕਰਕੇ ਕਿਹਾ,‘ਕੇਜਰੀਵਾਲ ਜੀ ਤੁਹਾਨੂੰ ਕਾਰਵਾਈ ਤੋਂ ਕੌਣ ਰੋਕ ਰਿਹੈ?
Next articleਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ 80-80 ਪੈਸੇ ਪ੍ਰਤੀ ਲਿਟਰ ਵਾਧਾ