ਨਵੀਂ ਦਿੱਲੀ (ਸਮਾਜ ਵੀਕਲੀ): ਈਡੀ ਵੱਲੋਂ ਲੁੱਕ ਆਊਟ ਸਰਕੂਲਰ ਜਾਰੀ ਹੋਣ ਕਾਰਨ ਮੁੰਬਈ ਹਵਾਈ ਅੱਡਾ ਅਥਾਰਟੀ ਨੇ ਪੱਤਰਕਾਰ ਰਾਣਾ ਆਯੂਬ ਨੂੰ ਲੰਡਨ ਜਾਣ ਤੋਂ ਰੋਕ ਦਿੱਤਾ। ਈਡੀ ਆਯੂਬ ਵਿੱਰੁਧ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛਗਿੱਛ ਕਰਨਾ ਚਾਹੁੰਦੀ ਹੈ। ਆਯੂਬ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਘਟਨਾ ਦਾ ਵੇਰਵਾ ਦਿੱਤਾ ਹੈ। ਆਯੂਬ ਨੂੰ ਈਡੀ ਨੇ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly