ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਵਿਡ ਪਾਬੰਦੀਆਂ ਹਟਾਈਆਂ

ਸ਼ਿਮਲਾ (ਸਮਾਜ ਵੀਕਲੀ):  ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੋਵਿਡ-19 ਦੇ ਮਾਮਲਿਆਂ ਵਿਚ ਕਮੀ ਆਉਣ ਤੋਂ ਬਾਅਦ ਰਾਜ ਵਿੱਚ ਪਾਬੰਦੀਆਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ ਪਰ ਲੋਕਾਂ ਨੂੰ ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਦੀ ਸਲਾਹ ਦਿੱਤੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਨੇ ਪਰੀਕਸ਼ਾ ਪੇ ਚਰਚਾ ਦੌਰਾਨ ਕਿਹਾ: ਦੇਸ਼ ਦੇ ਹਰ ਵਰਗ ਨੇ ਸਿੱਖਿਆ ਨੀਤੀ ਦਾ ਦਿਲੋਂ ਸੁਆਗਤ ਕੀਤਾ
Next articleਗੁਰਦਾਸਪੁਰ: ਨਿੱਜੀ ਸਕੂਲ ’ਚ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਇਲਜ਼ਾਮ; ਪਰਿਵਾਰ ਨੇ ਸਮਰਥਕਾਂ ਸਣੇ ਜੀਟੀ ਰੋਡ ’ਤੇ ਧਰਨਾ ਦਿੱਤਾ