ਰੂਸ-ਯੂਕਰੇਨ ਗੱਲਬਾਤ ਵੀਡੀਓ ਲਿੰਕ ਜ਼ਰੀਏ ਬਹਾਲ

ਲਵੀਵ (ਯੂਕਰੇਨ) (ਸਮਾਜ ਵੀਕਲੀ):  ਰੂਸ ਤੇ ਯੂਕਰੇਨ ਦਰਮਿਆਨ ਵੀਡੀਓ ਲਿੰਕ ਜ਼ਰੀਏ ਗੱਲਬਾਤ ਮੁੜ ਸ਼ੁਰੂ ਹੋ ਗਈ ਹੈ। ਰੂਸੀ ਵਫ਼ਦ ਦੀ ਅਗਵਾਈ ਕਰ ਰਹੇ ਵਲਾਦੀਮੀਰ ਮੇਡਿੰਸਕੀ ਨੇ ਗੱਲਬਾਤ ਦੀ ਇਕ ਤਸਵੀਰ ਪ੍ਰਕਾਸ਼ਿਤ ਕੀਤੀ ਹੈ। ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਦੇ ਦਫ਼ਤਰ ਨੇ ਵੀ ਖ਼ਬਰ ੲੇਜੰਸੀ ਕੋਲ ਇਸ ਦੀ ਪੁਸ਼ਟੀ ਕੀਤੀ ਹੈ। ਅੱਜ ਹੋਈ ਗੱਲਬਾਤ ਤੁਰਕੀ ਵਿੱਚ ਰੂਸ ਤੇ ਯੂਕਰੇਨ ਦੇ ਵਫ਼ਦਾਂ ਦਰਮਿਆਨ ਪਿਛਲੀ ਬੈਠਕ ਤੋਂ ਤਿੰਨ ਦਿਨ ਬਾਅਦ ਹੋਈ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਤੇ ਆਸਟਰੇਲੀਆ ਨੇ ਆਰਥਿਕ ਸਹਿਯੋਗ ਅਤੇ ਵਪਾਰ ਸਮਝੌਤੇ ਕੀਤੇ
Next articleਸਰਕਾਰ ਐੱਮਐੱਸਪੀ ਬਾਰੇ ਕਮੇਟੀ ਬਣਾਉਣ ਲਈ ਵਚਨਬੱਧ: ਤੋਮਰ