ਬਾਇਡਨ ਨੇ ਭਾਰਤੀ ਮੂਲ ਦੇ ਦੋ ਨਾਗਰਿਕਾਂ ਨੂੰ ਅਹਿਮ ਅਹੁਦਿਆਂ ਲਈ ਨਾਮਜ਼ਦ ਕੀਤਾ

US President Joe Biden

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ ਮੂਲ ਦੀ ਨਾਗਰਿਕ ਅਧਿਕਾਰ ਵਕੀਲ ਕਲਪਨਾ ਕੋਟਾਗਲ ਅਤੇ ਜਨਤਕ ਲੇਖਾਕਾਰ ਵਿਨੈ ਸਿੰਘ ਨੂੰ ਆਪਣੇ ਪ੍ਰਸ਼ਾਸਨ ਵਿੱਚ ਅਹਿਮ ਅਹੁਦਿਆਂ ਲਈ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਕੋਟਾਗਲ ਨੂੰ ਰੁਜ਼ਗਾਰ ਦੇ ਬਰਾਬਰ ਮੌਕੇ ਕਮਿਸ਼ਨ ਦੀ ਕਮਿਸ਼ਨਰ, ਜਦ ਕਿ ਵਿਨੈ ਸਿੰਘ ਨੂੰ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁੱਖ ਵਿੱਤੀ ਅਧਿਕਾਰੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੂਜ਼ ਨਸ਼ੀਲੇ ਪਦਾਰਥ ਬਰਾਮਦਗੀ ਮਾਮਲਾ: ਐੱਨਸੀਬੀ ਦੇ ਗਵਾਹ ਪ੍ਰਭਾਕਰ ਸੈਲ ਦੀ ਦਿਲ ਦੇ ਦੌਰੇ ਕਾਰਨ ਮੌਤ
Next articleਘਨੌਲੀ ਬੈਰੀਅਰ ਨੇੜੇ ਤੇਜ਼ ਰਫ਼ਤਾਰ ਕਾਰ ਪਲਟੀ: ਕਾਰ ਸਵਾਰ ਤੇ ਪੁਲੀਸ ਮੁਲਾਜ਼ਮ ਵਾਲ ਵਾਲ ਬਚੇ