ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦਿਓਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਮੁੱਖ ਨੁਕਤਿਆਂ ‘ਤੇ ਚਰਚਾ ਕੀਤੀ। ਦਿਓਬਾ ਉੱਚ ਪੱਧਰੀ ਵਫ਼ਦ ਦੇ ਨਾਲ ਸ਼ੁੱਕਰਵਾਰ ਨੂੰ ਤਿੰਨ ਦਿਨਾਂ ਦੌਰੇ ‘ਤੇ ਨਵੀਂ ਦਿੱਲੀ ਪਹੁੰਚੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly