ਭਾਰਤ ਨਾਲ ਸਾਰੇ ਮਸਲਿਆਂ ਨੂੰ ਸ਼ਾਂਤੀਪੂਰਨ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ: ਜਨਰਲ ਬਾਜਵਾ

ਇਸਲਾਮਾਬਾਦ (ਸਮਾਜ ਵੀਕਲੀ):  ਪਾਕਿਸਤਾਨੀ ਥਲ ਸੈਨਾ ਦੇ ਮੁਖੀ ਜਨਰਲ ਕਮਰ ਬਾਜਵਾ ਨੇ ਅੱਜ ਕਿਹਾ ਹੈ ਕਿ ਭਾਰਤ ਨਾਲ ਸਾਰੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਹਾ ਕਿ ਉਨ੍ਹਾਂ ਦਾ ਮੁਲਕ ਕਸ਼ਮੀਰ ਸਮੇਤ ਸਾਰੇ ਬਕਾਇਆ ਮੁੱਦਿਆਂ ਨੂੰ ਸੁਲਝਾਉਣ ਲਈ ਕੂਟਨੀਤੀ ਰਾਹ ਅਖ਼ਤਿਆਰ ਕਰਨ ਵਿੱਚ ਵਿਸ਼ਵਾਸ ਰੱਖਦਾ ਹੈ। ਜਨਰਲ ਬਾਜਵਾ ਨੇ ਇਹ ਗੱਲ ‘ਇਸਲਾਮਾਬਾਦ ਸਕਿਓਰਿਟੀ ਡਾਇਲਾਗ’ ਕਾਨਫਰੰਸ ਦੇ ਆਖਰੀ ਦਿਨ ਕਹੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਸਪਾ ਦੇ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਦਾ ਦੇਹਾਂਤ
Next articleਚੀਨ ਵਿਆਹਾਂ ਦੇ ਘਟਣ ਕਾਰਨ ਘਟ ਰਹੀ ਜਨਮ ਦਰ ਤੋਂ ਚਿੰਤਤ