(ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਟਵੀਟ ਕਰ ਕੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਬਣਾਇਆ ਚੰਡੀਗੜ੍ਹ, ਪੰਜਾਬ ਦਾ ਸੀ, ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਟਵੀਟ ਕੀਤਾ- ‘ਕਹੀਂ ਪੇ ਨਿਗਾਹੇਂ, ਕਹੀ ਪੇ ਨਿਸ਼ਾਨਾ’। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤਾਂ ਬਹਾਨਾ ਹੈ ਪਰ ਅਸਲ ਨਿਸ਼ਾਨੇ ’ਤੇ ਪੰਜਾਬ ਦੇ ਦਰਿਆਈ ਪਾਣੀ ਹਨ।
HOME ਨਿਸ਼ਾਨੇ ’ਤੇ ਨੇ ਪੰਜਾਬ ਦੇ ਦਰਿਆਈ ਪਾਣੀ: ਨਵਜੋਤ ਸਿੱਧੂ