ਅਮਰੀਕਾ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ 12 ਫ਼ੀਸਦ ਵਧੀ

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕਾ ਵਿੱਚ 2021 ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ 12 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ, ਜਦਕਿ ਚੀਨੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਅੱਠ ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਸਰਕਾਰੀ ਰਿਪੋਰਟ ‘ਚੋਂ ਮਿਲੀ ਹੈ। ਸਭ ਤੋਂ ਵੱਧ ਚੀਨੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਂਦੇ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨ: ਇਮਰਾਨ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜ ਕਰਨ ਤੇ ਸੰਸਦ ਨੂੰ ਭੰਗ ਕਰਨ ਖ਼ਿਲਾਫ਼ ਸੁਪਰੀਮ ਕੋੋਰਟ ’ਚ ਅੱਜ ਮੁੜ ਸੁਣਵਾਈ
Next articleਯੂਕਰੇਨ-ਰੂਸ ਸੰਘਰਸ਼ ’ਚ ਭਾਰਤ ਨੇ ਸ਼ਾਂਤੀ ਦਾ ਰਾਹ ਚੁਣਿਆ: ਜੈਸ਼ੰਕਰ