(ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਭਾਜਪਾ ਤੇ ਕਾਂਗਰਸ ਨੇ ਵੰਸ਼ਵਾਦ ਦੀ ਸਿਆਸਤ ਨੂੰ ਹੀ ਅੱਗੇ ਵਧਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਿਆਸਤ ਵਿਚ ਆਮ ਲੋਕਾਂ ਨੂੰ ਅੱਗੇ ਲਿਆਉਂਦੀ ਹੈ ਤੇ ਲੋਕਾਂ ਦਾ ਵਿਕਾਸ ਯਕੀਨੀ ਬਣਾਉਂਦੀ ਹੈ। ਮਾਨ ਨੇ ਲੋਕਾਂ ਦੇ ਇਕੱਠ ਵਿਚ ਕਿਹਾ, ‘ਅਜਿਹਾ ਜਾਪ ਰਿਹਾ ਹੈ ਜਿਵੇਂ ਮੈਂ ਸੰਗਰੂਰ ਵਿਚ ਹੋਵਾਂ, ਮੰਡੀ ਵਿਚ ਨਹੀਂ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly