ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਨੇ ਪਾਕਿਸਤਾਨ ਵਿੱਚ ਜਾਰੀ ਸਿਆਸੀ ਸੰਕਟ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ, ‘‘ਇਹ ਉਨ੍ਹਾਂ (ਪਾਕਿ) ਦਾ ‘ਅੰਦਰੂਨੀ ਮਸਲਾ’ ਹੈ। ਮੇੇਰੇ ਕੋਲ ਇਸ ਬਾਰੇ ਕਹਿਣ ਲਈ ਕੁਝ ਨਹੀਂ ਹੈ। ਅਸੀਂ ਇਸ ਪੂਰੇ ਘਟਨਾਕ੍ਰਮ ’ਤੇ ਨਜ਼ਰ ਰੱਖ ਰਹੇ ਹਾਂ, ਪਰ ਅਸੀਂ ਕਿਸੇ ਦੂਜੇ ਮੁਲਕ ਦੇ ਅੰਦਰੂਨੀ ਮਾਮਲਿਆਂ ’ਤੇ ਟਿੱਪਣੀ ਨਹੀਂ ਕਰਾਂਗੇ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly