ਕਸ਼ਮੀਰ: ਅਨੰਤਨਾਗ ’ਚ ਲਸ਼ਕਰ ਦਾ ਅਤਿਵਾਦੀ ਹਲਾਕ, ਕੁਲਗਾਮ ’ਚ ਮੁਕਾਬਲਾ ਜਾਰੀ

ਸ੍ਰੀਨਗਰ  (ਸਮਾਜ ਵੀਕਲੀ):  ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਅੱਜ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਅਤਿਵਾਦੀ ਮਾਰਿਆ ਗਿਆ। ਇਸ ਦੌਰਾਨ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਹੋਰ ਮੁਕਾਬਲਾ ਹੋ ਗਿਆ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕ੍ਰਿਸ ਰੌਕ ਨੂੰ ਥੱਪੜ ਮਾਰਨ ਕਾਰਨ ਆਸਕਰ ਨੇ ਵਿੱਲ ਸਮਿਥ ’ਤੇ 10 ਸਾਲ ਦੀ ਪਾਬੰਦੀ ਲਗਾਈ
Next articleਸ੍ਰੀਲੰਕਾ: ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਚਿਤਾਵਨੀ