ਕੈਨੇਡਾ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਜੈਸ਼ੰਕਰ ਨੇ ਦੁੱਖ ਪ੍ਰਗਟਾਇਆ

ਨਿਊਯਾਰਕ (ਸਮਾਜ ਵੀਕਲੀ):  ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ ’ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪਰੈਲ ਨੂੰ ਸਥਾਨਕ ਉਪਨਗਰ ਸਟੇਸ਼ਨ ‘ਤੇ ਗੋਲੀਬਾਰੀ ਦੀ ਸੂਚਨਾ ਮਿਲੀ ਸੀ। ਕਾਰਤਿਕ ਵਾਸੂਦੇਵ ਨੂੰ ਸਟੇਸ਼ਨ ਦੇ ਪ੍ਰਵੇਸ਼ ਦੁਆਰ ‘ਤੇ ਗੋਲੀ ਮਾਰ ਦਿੱਤੀ ਗਈ ਸੀ। ਮੌਕੇ ‘ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨ: ਇਮਰਾਨ ਖਾਨ ਖ਼ਿਲਾਫ਼ ਅਵਿਸ਼ਵਾਸ ਪ੍ਰਸਤਾਵ ’ਤੇ ਅੱਜ ਨਹੀਂ ਹੋਵੇਗੀ ਵੋਟਿੰਗ; ਕੌਮੀ ਅਸੈਂਬਲੀ ਰਾਤ 10 ਵਜੇ ਤਕ ਮੁਲਤਵੀ ਕੀਤੀ
Next articleਕਰੋਨਾ ਦੇ ਐਕਸਈ ਵੇਰੀਐਂਟ ਨੇ ਵਧਾਈ ਚਿੰਤਾ; ਮੁੰਬਈ ਵਿੱਚ ਦੂਜਾ ਕੇਸ ਮਿਲਿਆ