ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਸਰਕਾਰ ਨੇ ਇਸ ਮਾਮਲੇ ਹੇਠ ਲੁਧਿਆਣਾ ਰੇਂਜ ਦੇ ਨੌਂ ਪੁਲੀਸ ਅਧਿਕਾਰੀ ਮੁਅੱਤਲ ਕਰ ਦਿੱਤੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly