ਅਮਰੀਕਾ: ਨਿਊ ਯਾਰਕ ’ਚ ਸਿੱਖਾਂ ’ਤੇ ਹਮਲਿਆਂ ਦੇ ਦੋਸ਼ ’ਚ 19 ਸਾਲ ਦਾ ਨੌਜਵਾਨ ਗ੍ਰਿਫ਼ਤਾਰ

ਨਿਊਯਾਰਕ (ਸਮਾਜ ਵੀਕਲੀ) ਇਥੇ ਕੁਈਨਜ਼ ਵਿੱਚ ਤਿੰਨ ਸਿੱਖਾਂ ’ਤੇ ਹਮਲਿਆਂ ਵਿੱਚ ਕਥਿਤ ਸ਼ਮੂਲੀਅਤ ਲਈ 19 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਇਨ੍ਹਾਂ ਹਮਲਿਆਂ ਕਾਰਨ ਨਫ਼ਰਤੀ ਅਪਰਾਧ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਬ੍ਰਾਊਨਸਵਿਲੇ ਦੇ ਵਰਨਨ ਡਗਲਸ ਨੂੰ ਬਰੁਕਲਿਨ ਵਿੱਚ ਗ੍ਰਿਫਤਾਰ ਕੀਤਾ ਗਿਆ ਤੇ ਉਸ ‘ਤੇ ਲੁੱਟ, ਹਮਲੇ ਅਤੇ ਨਫ਼ਰਤ ਦੇ ਅਪਰਾਧਾਂ ਦੇ ਕਈ ਦੋਸ਼ ਲਗਾਏ ਗਏ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸਾਖੀ ਸਬੰਧੀ ਸਮਾਗਮ
Next articleਪੰਜਾਬ ਵਿੱਚ 3 ਆਈਜੀ ਸਣੇ 18 ਸੀਨੀਅਰ ਪੁਲੀਸ ਅਧਿਕਾਰੀਆਂ ਦੇ ਤਬਾਦਲੇ