ਬਾਪੂ ਬਚਨ ਸਿੰਘ ਬੂਲਪੁਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਕੱਲ੍ਹ

ਕਪੂਰਥਲਾ (ਸਮਾਜ ਵੀਕਲੀ) ( ਕੌੜਾ)- ਗੋਰਮਿੰਟ ਟੀਚਰ ਯੂਨੀਅਨ ਦੇ ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੁਖਦੇਵ ਸਿੰਘ , ਪਰਮਜੀਤ ਸਿੰਘ ਅਤੇ ਬਲਵੀਰ ਸਿੰਘ ਦੇ ਪਿਤਾ ਬਾਪੂ ਬਚਨ ਸਿੰਘ ਥਿੰਦ ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਉੱਪਰ ਵੱਖ ਵੱਖ ਅਧਿਆਪਕ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਪਰਿਵਾਰ ਨਾਲ਼ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਬਾਪੂ ਬਚਨ ਸਿੰਘ ਥਿੰਦ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 1 ਮਈ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬੂਲਪੁਰ ਵਿਖੇ 12 ਤੋਂ ਦੁਪਹਿਰ 1 ਵਜੇ ਤੱਕ ਕਰਵਾਏ ਜਾ ਰਹੇ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 8ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ |
Next articleਪ੍ਰਵਾਸੀ ਭਾਰਤੀ ਸ਼ਰਨਜੀਤ ਕੌਰ ਨੇ ਦੋ ਸਕੂਲਾਂ ਦੇ ਬੱਚਿਆਂ ਨੂੰ ਸਟੇਸ਼ਨਰੀ ਕਾਰਵਾਈ ਮਹੁੱਈਆ