ਫੌਜੀ ਰਾਜਪੁਰੀ ਅਤੇ ਰੋਮੀ ਘੜਾਮੇਂ ਵਾਲ਼ਾ ਦੇ ਗੀਤ ‘ਗੁਰੂ ਫਤਿਹ’ ਦੀ ਸ਼ੂਟਿੰਗ ਮੁਕੰਮਲ

ਰਾਜਪੁਰਾ (ਸਮਾਜ ਵੀਕਲੀ): ਲੋਕ ਗਾਇਕ ਫੌਜੀ ਰਾਜਪੁਰੀ ਅਤੇ ਰੋਮੀ ਘੜਾਮੇਂ ਵਾਲ਼ਾ ਦੇ ਗੀਤ ‘ਗੁਰੂ ਫਤਿਹ’ ਦੀ ਸ਼ੂਟਿੰਗ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਪਿੰਡ ਮੋਹੀ ਖੁਰਦ ਅਤੇ ਗੁ. ਸਿੰਘ ਸਭਾ ਪਿੰਡ ਘੜਾਮਾਂ ਵਿਖੇ ਕੀਤੀ ਗਈ। ਜਿਸ ਬਾਰੇ ਫੌਜੀ ਸਾਹਬ ਨੇ ਦੱਸਿਆ ਕਿ ਰੋਮੀ ਦੇ ਲਿਖੇ ਇਸ ਗੀਤ ਵਿੱਚ ਗੁਰੂ ਫਤਿਹ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ’ ਦੇ ਫਲਸਫੇ ਨੂੰ ਬਹੁਤ ਹੀ ਸੋਹਣੇ ਢੰਗ ਨਾਲ਼ ਪੇਸ਼ ਕੀਤਾ ਗਿਆ ਹੈ। ਇਸ ਪ੍ਰਾਜੈਕਟ ਨੂੰ ਇਸੇ ਹਫ਼ਤੇ ਹੀ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਗਪ੍ਰੀਤ ਸਿੰਘ ਨੇ ਪਾਰਲੀਮੈਂਟ ਵਿਚ ਪੇਸ਼ ਕੀਤਾ ਰਾਬਿੰਦਰਾ ਨਾਥ ਟੈਗੋਰ ਦੇ ਜੀਵਨ ਅਤੇ ਸ਼ਾਇਰੀ ਉਪਰ ਭਾਸ਼ਨ
Next articleਮਾਂ ਦਿਵਸ