“ਸਮਾਰਟ ਸਕੂਲ ਹੰਬੜਾਂ ਦੇ ਸਟਾਫ ਨੇ ਪੀ. ਟੀ. ਈ ਅਧਿਆਪਕ ਜਗਜੀਤ ਸਿੰਘ ਲਲਤੋਂ ਨਾਲ ਦੁੱਖ ਸਾਂਝਾ ਕੀਤਾ”

(ਸਮਾਜ ਵੀਕਲੀ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਪੀ ਟੀ ਈ ਅਧਿਆਪਕ ਜਗਜੀਤ ਸਿੰਘ ਲਲਤੋਂ ਕਲਾਂ ਦੇ ਪਿਤਾ ਸਰਬਜੀਤ ਸਿੰਘ ਦੀ ਬੇਵਕਤੀ ਮੌਤ ਤੇ ਦੁੱਖ ਜ਼ਾਹਰ ਕਰਦਿਆਂ ਸਕੂਲ ਇੰਚਾਰਜ਼ ਮੈਡਮ ਪ੍ਰਵੀਨ ਸ਼ਰਮਾ ਅਤੇ ਸਮੂਹ ਸਟਾਫ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਹਿਤ ਮਾਸਟਰ ਜਗਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ। ਮਾਸਟਰ ਹਰਭਿੰਦਰ ਸਿੰਘ ਮੁੱਲਾਂਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵਰਗੀ ਸਰਬਜੀਤ ਸਿੰਘ ਨਮਿੱਤ ਅੰਤਿਮ ਅਰਦਾਸ ਗੁਰਦੁਆਰਾ ਟਿੱਬੀ ਸਾਹਿਬ ਲਲਤੋਂ ਕਲਾਂ ਵਿਖੇ ਮਿਤੀ 7 ਜੂਨ ਬੁੱਧਵਾਰ ਨੂੰ ਦੁਪਹਿਰ 1 ਵਜੇ ਤੱਕ ਹੋਵੇਗੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿਆਰ ਦੀ ਆੜ੍ਹ *ਚ ਜਿਸਮਾਂ ਦੀ ਖੇਡ
Next articleਪਿ੍ੰਸੀਪਲ ਰਜੇਸ਼ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਠਾਂਵਾਲ ਸਕੂਲ ਵਿਖੇ ਅਹੁਦਾ ਸੰਭਾਲਿਆ