ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2021 ਦੇ ਬਲਾਤਕਾਰ ਦੇ ਕੇਸ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਨਵਰੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਨੇਤਾ ਨੂੰ ਜ਼ਮਾਨਤ ਦੇ ਦਿੱਤੀ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly