ਰੋਪੜ, 13 ਅਗਸਤ (ਗੁਰਬਿੰਦਰ ਸਿੰਘ ਰੋਮੀ): ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪ੍ਰਿੰ. ਸੰਦੀਪ ਕੌਰ ਦੀ ਅਗਵਾਈ ਵਿੱਚ ਲੱਗਭਗ ਸੌ ਬੂਟੇ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਨਵੇਂ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ-ਸੰਭਾਲ਼ ਪ੍ਰਤੀ ਪ੍ਰੇਰਿਤ ਕੀਤਾ। ਇਸ ਮੌਕੇ ਵਾਇਸ-ਪ੍ਰਿੰਸੀਪਲ ਹਰਪ੍ਰੀਤ ਕੌਰ, ਮੁਹਿੰਮ ਦੇ ਮੈਂਬਰ, ਸਕੂਲ ਦਾ ਟੀਚਿੰਗ/ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly