ਅੱਪਰਾ ਵਿਖੇ ਭਗਵਾਨ ਵਾਲਮੀਕਿ ਜੀ ਦੀ ਪ੍ਰਕਾਸ਼ ਉਤਸਵ ਮਨਾਇਆ

ਫਿਲੌਰ, ਅੱਪਰਾ (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਪਰਾ ਵਿਖੇ ਭਗਵਾਨ ਵਾਲਮੀਕਿ ਜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਉਨਾਂ ਦਾ ਪ੍ਰਕਾਸ਼ ਪੁਰਬ ਪੁਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਵਾਲਮੀਕਿ ਜੀ ਮੰਦਿਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ ਤੇ ਭਗਵਾਨ ਵਾਲਮੀਕਿ ਜੀ ਦੀ ਉਸਤਤ ‘ਚ ਸਤਿਸੰਗ ਕੀਤਾ ਗਿਆ | ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ | ਸਮਾਗਮ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleलखनऊ से सोशलिस्ट पार्टी (इंडिया) ने निकाली आचार्य नरेन्द्र देव स्मृति पदयात्रा
Next articleਕੰਨਿਆ ਸਕੂਲ ਨੇ ਪਟੇਲ ਜੈਯੰਤੀ ਮੌਕੇ ‘ਏਕਤਾ ਲਈ ਦੌੜ’ ਕਰਵਾਈ