100 ਤੋਂ ਵੱਧ ਮਰੀਜ਼ਾਂ ਦੀ ਹੋਈ ਈ.ਸੀ.ਜੀ., ਮੁਫ਼ਤ ਦਵਾਈਆਂ ਵੀ ਵੰਡੀਆਂ
ਐਂਕਰ-ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਤੋਰਦਿਆਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕਲੱਬ ਪ੍ਰਧਾਨ ਰਾਹੁਲ ਆਨੰਦ, ਸਕੱਤਰ ਅੰਕੁਰ ਵਾਲੀਆ ਤੇ ਪ੍ਰੋਜੈਕਟ ਚੇਅਰਮੈਨ ਅਮਰਜੀਤ ਸਿੰਘ ਸਡਾਨਾ ਦੇ ਉਦਮ ਸਦਕਾ ਲਗਾਏ ਇਸ ਕੈਂਪ ਮੌਕੇ ਸ੍ਰੀਮਨ ਸੁਪਰ ਸਪੈਸ਼ਲਿਟੀ ਹਸਪਤਾਲ ਜਲੰਧਰ ਤੋਂ 12 ਮਾਹਿਰ ਡਾਕਟਰਾਂ ਦੀ ਟੀਮ ਨੇ 325 ਦੇ ਕਰੀਬ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਤੇ 100 ਤੋਂ ਵੱਧ ਮਰੀਜ਼ਾਂ ਦੀ ਈ.ਸੀ.ਜੀ. ਵੀ ਕੀਤੀ ਗਈ | ਕੈਂਪ ਮੌਕੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ |
ਬਾਈਟ-ਅਮਰਜੀਤ ਸਿੰਘ ਸਡਾਨਾ ਪ੍ਰੋਜੈਕਟ ਚੇਅਰਮੈਨ
ਕਪੂਰਥਲਾ ਤੋਂ ਪੱਤਰਕਾਰ ਕੇ ਐੱਸ ਕੌੜਾ
98154-18767
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly