ਡਡਵਿੰਡੀ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 28 ਨੂੰ

 ਕਪੂਰਥਲਾ, ( ਕੌੜਾ)- ਨਵਨੀਤ ਕਲੀਨਿਕ ਡਡਵਿੰਡੀ ਵੱਲੋਂ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ 28 ਜਨਵਰੀ ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵਨੀਤ ਕਲੀਨਿਕ ਦੇ ਐੱਮ. ਡੀ. ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ 28 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਸਵੇਰੇ 11 ਤੋਂ 3 ਵਜੇ ਤੱਕ ਅੱਖਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾਕਟਰ ਰਮੇਸ਼ ਕੁਮਾਰ ਮਾਹਨਾ ਤੇ ਡਾ. ਜੇ. ਕੇ. ਗੁਪਤਾ ‘ਤੇ ਅਧਾਰਿਤ ਟੀਮ ਵੱਲੋਂ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleNew chapter in India-Bangladesh bilateral ties: High Commissioner
Next articleIcy winds, heavy snowfall disrupt life in US