ਰੋਪੜ, 26 ਜਨਵਰੀ (ਗੁਰਬਿੰਦਰ ਸਿੰਘ ਰੋਮੀ): ਭਾਰਤੀ ਚੋਣ ਕਮਿਸ਼ਨ ਵੱਲੋਂ ਜਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਰਕਾਰੀ ਕਾਲਜ ਰੂਪਨਗਰ ਵਿਖੇ ਮਨਾਇਆ ਗਿਆ। ਜਿਸ ਵਿੱਚ ਜੈਦੇਵ ਸਿੰਘ ਪੰਜਾਬੀ ਲੈਕਚਰਾਰ (ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ), ਮੁੱਖ ਸਲਾਹਕਾਰ ਕੌਰ ਵੈਲਫੇਅਰ ਫਾਉਂਡੇਸ਼ਨ ਅਤੇ ਜਿਲ੍ਹਾ ਪ੍ਰਧਾਨ ਭਾਰਤੀ ਮਨੁੱਖੀ ਅਧਿਕਾਰ ਕੌਂਸਲ ਦਾ ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਬੈਸਟ ਨੋਡਲ ਅਫ਼ਸਰ ਵਜੋਂ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ. ਸਾਹਬ ਸਾਹਿਬ, ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਸਰਕਾਰੀ ਕਾਲਜ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly