ਗਣਤੰਤਰਤਾ ਦਿਵਸ ਮੌਕੇ ਚਰਨਜੀਤ ਸਿੰਘ ਰਾਏ ਦਾ ਵਿਸ਼ੇਸ਼ ਸਨਮਾਨ

ਰੋਪੜ, (ਗੁਰਬਿੰਦਰ ਸਿੰਘ ਰੋਮੀ): ਨਹਿਰੂ ਸਟੇਡੀਅਮ ਰੋਪੜ ਵਿਖੇ ਗਣਤੰਤਰਤਾ ਦਿਹਾੜੇ ਦੇ ਸਮਾਗਮ ਦੌਰਾਨ ਕੁਲਤਾਰ ਸਿੰਘ ਵਿਧਾਨ ਸਭਾ ਸਪੀਕਰ, ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਅਤੇ ਡਾ. ਚਰਨਜੀਤ ਸਿੰਘ ਚੰਨੀ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਵੱਲੋਂ ਚਰਨਜੀਤ ਸਿੰਘ ਰਾਏ ਐੱਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੀਨੀਅਰ ਜਿਲ੍ਹਾ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

                                 https://play.google.com/store/apps/details?id=in.yourhost.samajweekly

Previous article(ਕਾਵਿ ਵਿਅੰਗ) ਨਿੱਤ ਲੱਗਦੇ ਧਰਨੇ
Next articleBabasaheb Ambedkar Writing and Speeches-BAWS volumes donated to the  University of Cincinnati Ohio