ਜਾਨਵੀ ਸਹੋਤਾ ਨੇ 10ਵੀਂ ਕਲਾਸ ‘ਚ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਚਮਕਾਇਆ ਸਕੂਲ ਤੇ ਮਾਪਿਆਂ ਦਾ ਨਾਮ

ਫਿਲੌਰ, ਅੱਪਰਾ (ਜੱਸੀ)-ਸਥਾਨਕ ਐੱਸ. ਡੀ ਪਬਲਿਕ ਸਕੂਲ ਅੱਪਰਾ ਦੀ ਦਸਵੀ ਕਲਾਸ ਦੀ ਵਿਦਿਆਰਥਣ ਜਾਨਵੀ ਸਹੋਤਾ ਪੁੱਤਰੀ ਸੋਮ ਦੱਤ ਸੋਮੀ ਨੇ (599/650) 92.15 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ‘ਚ ਜਾਨਵੀ ਸੋਹਤਾ ਨੇ ਸਕੂਲ ‘ਚ ਅਵੱਲ ਆਉਣ ਵਾਲੀਆਂ ਪਹਿਲੀਆਂ 10 ਵਿਦਿਆਰਥਣਾਂ ‘ਚ ਵੀ ਆਪਣਾ ਨਾਂ ਦਰਜ ਕਰਵਾਇਆ ਹੈ | ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਜਾਨਵੀ ਸੋਹਤਾ ਨੂੰ  ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਜਾਨਵੀ ਸੋਹਤਾ ਦੀ ਮਿਹਨਤ ਤੇ ਅਧਿਆਪਕਾਂ ਤੇ ਮਾਪਿਆਂ ਦਾ ਲਗਨ ਨੂੰ  ਜਾਂਦਾ ਹੈ |

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਹੁ ਹਮਾਰਾ ਜੀਵਣਾ ਹੈ -567″
Next articleਵਿਸ਼ਵ ਸੂਫੀ ਸੰਤ ਸਮਾਜ ਪੰਜਾਬ ਦੀ ਮੀਟਿੰਗ ਆਯੋਜਿਤ