ਫ਼ਰੀਦਕੋਟ (ਸਮਾਜ ਵੀਕਲੀ )- ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਗ੍ਰੈਂਡ ਵਿਲਾ ਰਿਜੋਰਟ, ਪੁਰਾਣਾ ਢੀਂਗਰਾਂ ਪੈਲੇਸ ਤਲਵੰਡੀ ਕੋਟਕਪੂਰਾ ਬਾਈਪਾਸ, ਫਰੀਦਕੋਟ ਤੇ ਨਿਹੰਗ ਸਿੰਘਾਂ ਦੀ ਛਾਉਣੀ ਨੇੜੇ ਖੰਡੇ ਵਾਲਾ ਚੌਕ ਮਲੋਟ ਰੋਡ , ਸ੍ਰੀ ਮੁਕਤਸਰ ਸਾਹਿਬ ਵਿਚ ਦੋ ਥਾਵਾਂ ਤੇ ਵਿਸਾਲ ਖੂਨਦਾਨ ਕੈਂਪ ਲਗਾਏ ਗਏ। ਜਿਸ ਵਿਚ ਨੌਜਵਾਨਾਂ ਤੇ ਨਿਹੰਗ ਸਿੰਘਾਂ ਵੱਲੋ ਸੁਸਾਇਟੀ ਨੂੰ ਸੰਪੂਰਨ ਸਹਿਯੋਗ ਦਿੱਤਾ ਗਿਆ। ਓਨਾ ਸਮੂਹ ਸੰਗਤ ਨੂੰ ਕਿਹਾ, ਮਨੁੱਖਤਾ ਦੀ ਭਲਾਈ ਲਈ ਅਜਿਹੇ ਕੈਂਪ ਵੱਧ ਤੋ ਵੱਧ ਲੱਗਣੇ ਚਾਹੀਦੇ ਅਤੇ ਅੱਗੇ ਤੋ ਵੀ ਓਹ ਅਜਿਹੇ ਕਾਰਜ ਚ’ ਸੁਸਾਇਟੀ ਦਾ ਪੂਰਾ ਸਹਿਯੋਗ ਕਰਨਗੇ । ਇਹ ਜਾਣਕਾਰੀ ਸੁਸਾਇਟੀ ਦੇ ਖਜਾਨਚੀ ਸਤਨਾਮ ਸਿੰਘ ਨੇ ਪ੍ਰੈੱਸ ਨਾਲ ਸਾਂਝੀ ਕੀਤੀ।
ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ ,ਪ੍ਰੈਸ ਸਕੱਤਰ ਵਿਸ਼ਾਲ, ਸੀਨੀਅਰ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ,ਮਨੈਜਰ ਦਲਜੀਤ ਡੱਲੇਵਾਲਾ, ਸਾਬਕਾ ਪ੍ਰਿੰਸਪੀਲ ਡਾਂ.ਪਰਮਿੰਦਰ ਸਿੰਘ ਸਰਕਾਰੀ ਬ੍ਰਜਿੰਦਰਾ ਕਾਲਜ, ਡਾਂ. ਬਲਜੀਤ ਸ਼ਰਮਾ, ਜਰਮਨ ਗੋਲੇਵਾਲਾ, ਗੁਰਪਿੰਦਰ ਗਿੱਲ,ਅਮਿ੍ਤ ਮਚਾਕੀ, ਰਣਜੀਤ ਸਿੰਘ ਗੋਲੇਵਾਲਾ,ਹੈਰੀ ਕੋਟਸੁਖੀਆ,ਮੋਹਿਤ ਗਹਿਰਾ,ਹੈਰੀ ਮਦੁੱਕੀ, ਹਰਜੀਤ ਮਾਸਟਰ,ਪ੍ਰੈਸ ਜੰਗ, ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮੈਨੇਜਰ ਜੱਸੀ ਥਾੜਾ, ਜਸਕਰਨ ਫਿੰਡੇ, ਪਿੰਦਾ ਜਟਾਣਾਂ, ਕਾਲਾ ਡੋਡ ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ,ਪਾਲਾ, ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ, ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸੀਰਾ ਥਾੜਾ ਸ਼ਰਮਾ ਫਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮੈਨੇਜਰ ਸਵਰਾਜ ਸਿੰਘ,ਸਹਿਜ ਸਿੰਘ, ਹਰਪ੍ਰੀਤ ਢਿਲਵਾਂ, ਸ਼ਰਨਾ ਫਰੀਦਕੋਟ, ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ ਆਦਿ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly