ਬਾਬਾ ਬੰਦਲੀ ਸ਼ੇਰ ਦਾ ਸਲਾਨਾ ਜੋੜ ਮੇਲਾ ਮੁਨਾਇਆ

(ਸਮਾਜ ਵੀਕਲੀ)
ਦਰਬਾਰ ਬਾਬਾ ਬੰਦਲੀ ਸ਼ੇਰ ਪਿੰਡ ਡਘਾਮ ( ਕੁਪਾਵਾਲੀ ) ਵਿਖ਼ੇ ਸਲਾਨਾ ਜੋੜ ਮੇਲਾ ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ਵਿਚ ਪ੍ਰਸਿੱਧ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ, ਬੇਬੀ ਏ ਕੌਰ, ਤੋਂ ਇਲਾਵਾ ਗਾਇਕਾ ਜਰਮਨ ਹਰਮਨ, ਸੁਮਨ ਵਰਮਾ ਨੇ ਬਾਬਾ ਜੀ ਦੀ ਮਹਿਮਾਂ ਦਾ ਗੁਣਗਾਣ ਕੀਤਾ,  ਇਸ ਮੌਕੇ ਚਾਹ ਪਕੌੜਿਆ ਦੇ ਲੰਗਰ ਅਤੇ ਬਾਬਾ ਜੀ ਦੇ ਲੰਗਰ ਅਤੁੱਟ ਵਰਤਾਏ ਗਏ, ਇਸ ਮੌਕੇ ਦਰਬਾਰ ਦੇ ਸੇਵਾਦਾਰਾਂ ਵਲੋਂ ਆਏ ਹੋਏ ਗਾਇਕ ਕਲਾਕਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਸਟੇਜ਼ ਦੀ ਭੂਮਿਕਾ ਸਨੀ ਗੜ੍ਹਸ਼ੰਕਰ ਵਲੋਂ ਨਿਭਾਈ ਗਈ, ਇਸ ਮੌਕੇ ਗੁਰਨਾਮ ਸਿੰਘ, ਜੱਸੀ ਸਟੂਡੀਓ, ਸੁਰਿੰਦਰ ਸਿੰਘ, ਰਵਿੰਦਰ ਕੌਰ, ਮਨਵੀਰ ਸਿੰਘ, ਰਕੇਸ਼ ਕੁਮਾਰ, ਜਸ਼ਨਪ੍ਰੀਤ, ਰਣਵੀਰ ਬੇਰਾਜ, ਸੁਰਿੰਦਰ ਸਿੰਘ ਵਿਰਦੀ ਚੱਕ ਰਾਮੂੰ ਹਾਜ਼ਰ ਸਨ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਰੇਲ ਕੋਚ ਫੈਕਟਰੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ
Next articleਉੱਡਦਾ ਪੰਛੀ