ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕੈਮਿਸਟ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਅੱਤ ਦੀ ਗਰਮੀ ਕਾਰਨ 27 ਜੂਨ ਤੋਂ 30 ਜੂਨ ਤੱਕ ਸਾਰੇ ਸ਼ਹਿਰ ਦੇ ਮੈਡੀਕਲ ਸਟੋਰਾਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆ ਕੈਮਿਸਟ ਐਸੋਸੀਏਸ਼ਨ ਗੜ੍ਹਸ਼ੰਕਰ ਦੇ ਸਰਗਰਮ ਮੈਂਬਰ ਅਜੈ ਮੈਡੀਕਲ ਸਟੋਰ ਗੜ੍ਹਸ਼ੰਕਰ ਦੇ ਮਾਲਕ ਅਜੈ ਕੁਮਾਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਇਹਨਾਂ ਦਿਨਾਂ ਵਿੱਚ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਸਾਹਮਣੇ ਕੁਝ ਦੁਕਾਨਾਂ ਵਲੋਂ ਵਾਰੀ ਵਾਰੀ ਦੁਕਾਨਾਂ ਖੁੱਡੀਆਂ ਰੱਖੀਆਂ ਜਾਣਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly