HOME 22 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਬਹੁਜਨ ਸਮਾਜ ਪਾਰਟੀ...

22 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਬਹੁਜਨ ਸਮਾਜ ਪਾਰਟੀ ਜਲੰਧਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਸਾਹਮਣੇ ਹੋਣ ਜਾ ਰਹੇ ਪ੍ਰਦਰਸ਼ਨ

7

ਜਲੰਧਰ (ਸਮਾਜ ਵੀਕਲੀ)  ਸਾਥੀਆਂ ਨੂੰ ਅਪੀਲ ਹੈ ਕਿ ਉਹ 22 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਬਹੁਜਨ ਸਮਾਜ ਪਾਰਟੀ, ਜਲੰਧਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਸਾਹਮਣੇ ਹੋਣ ਜਾ ਰਹੇ ਪ੍ਰਦਰਸ਼ਨ ਵਿੱਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਅਤੇ ਅਨਿਆਂਪੂਰਨ ਵਿਵਸਥਾ ਖਿਲਾਫ ਆਵਾਜ਼ ਬੁਲੰਦ ਕਰਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਮਲਾ ਅਗਿਆਤ ਵਿਅਕਤੀਆਂ ਵੱਲੋਂ ਫ਼ਿਰੌਤੀਆਂ ਮੰਗਣ ਦਾ, ‘ਕੈਨੇਡੀਅਨ ਟਰੱਕ ਐਸੋਸੀਏਸ਼ਨ’ ਵੱਲੋਂ ਵਿਸ਼ੇਸ਼ ਇਕੱਤਰਤਾ 20 ਜੁਲਾਈ ਨੂੰ ਹੋਵੇਗੀ
Next articleਸਾਉਣ ਦਿਆ ਬੱਦਲਾ ਵੇ…