ਭਾਕਿਯੂ ਪੰਜਾਬ ਦੀ ਮਹੀਨਾ ਵਾਰ ਮੀਟਿੰਗ ਅੱਜ

ਲਖਵੀਰ ਸਿੰਘ ਗੋਬਿੰਦਪੁਰ
ਲਖਵੀਰ ਸਿੰਘ ਮਹਿਤਪੁਰ,(ਸਮਾਜ ਵੀਕਲੀ) (ਪੱਤਰ ਪ੍ਰੇਰਕ)– ਪੰਜਾਬ ਦੀ ਸਿਰਮੌਰ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਜਲੰਧਰ ਇਕਾਈ ਦੀ ਮਹੀਨਾਵਾਰ ਮੀਟਿੰਗ ਅੱਜ 20 ਤਰੀਕ ਨੂੰ 12 ਵਜੇ ਮੰਡ ਵਾਲੇ ਪੰਪ ਦੇ ਲਾਗੇ  ਗੁਰਦੁਆਰਾ ਸਾਹਿਬ ਵਿਚ ਹੋਵੇਗੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਨ੍ਹਾਂ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਜਥੇਬੰਦੀ ਦੇ ਸਾਰੇ ਵੀਰਾਂ ਨੂੰ ਪਹੁੰਚਣ ਲਈ ਬੇਨਤੀ ਹੈ । ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ , ਕਿਸਾਨਾਂ, ਮਜ਼ਦੂਰਾਂ ਦੀਆਂ ਸਮੱਸਿਆਵਾਂ, ਇਲਾਕੇ ਦੇ ਹਾਲਾਤ, ਨਸ਼ਾ, ਚੋਰੀਆਂ, ਅਪਰਾਧਿਕ ਮਾਮਲਿਆਂ ਅਤੇ ਕਿਸਾਨ ਯੂਨੀਅਨ ਦੇ ਇਸ ਮਹੀਨੇ ਦੇ ਅਗਲੇ ਪ੍ਰੋਗਰਾਮਾ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕੋਲਕਾਤਾ ਸ਼ਹਿਰ ਦੇ ਡਾਕਟਰ ਮੋਮਿਤਾ ਤੇ ਮੁਜ਼ਫਰਪੁਰ ਵਿੱਚ ਇੱਕ ਦਲਿਤ ਲੜਕੀ ਨਾਲ ਹੋਏ ਗੈਂਗਰੇਪ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਕੀਤੀ ਮੰਗ
Next articleਰੰਗਲਾ ਪੰਜਾਬ