ਜ਼ਿਲਾ ਪੱਧਰੀ ਖੇਡ ਮੇਲੇ ਵਿੱਚ ਸ੍ਰੀ ਇਲਮ ਚੰਦ ਸਰਵਹਿਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

ਫਿਲੌਰ/ਅੱਪਰਾ (ਸਮਾਜ ਵੀਕਲੀ)  ( ਜੱਸੀ)- ਪ੍ਰੋਗਰਾਮ ਦੀ ਸ਼ੁਰੂਆਤ ਸਥਾਨਕ  ਪਿੰਡ ਛੋਕਰਾਂ  ਨਿਵਾਸੀ ਡਾਕਟਰ ਕਰਮਜੀਤ ਸਿੰਘ ਜੀ  , ਦੀਪਕ ਕੁਮਾਰ ਜੀ ਅਤੇ ਮੁੱਖ ਅਧਿਆਪਕ ਗੁਰਜੀਤ ਸਿੰਘ ਜੀ ਨੇ ਮਾਂ ਸਰਸਵਤੀ ਅੱਗੇ ਦੀਪ ਜਗਾ ਕੇ ਕੀਤੀ।   ਸ਼੍ਰੀ ਗੁਰਜੀਤ ਸਿੰਘ ਜੀ ਨੇ ਬੱਚਿਆਂ ਨੂੰ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।  ਜੇਤੂ ਖਿਡਾਰੀਆਂ ਨੂੰ ਇਨਾਮ ਦਿੱਤੇ ਗਏ। ਇਸ ਖੇਡ ਮੇਲੇ ਵਿੱਚ ਓਵਰਆਲ ਵਿਜੇਤਾ ਵਜੋਂ ਛੋਕਰਾਂ ਸਕੂਲ ਦੇ ਬੱਚਿਆਂ ਨੇ ਬਾਜ਼ੀ ਮਾਰੀ ,ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।  ਮੁੱਖ ਅਧਿਆਪਕ ਸ਼੍ਰੀ ਗੁਰਜੀਤ ਜੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ  ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਆਓ ਕਰਕੇ ਖੂਨ ਦਾਨ ਫ਼ਰਿਸ਼ਤੇ ਬਣ ਬਚਾਈਏ ਕਿਸੇ ਦੀ ਕੀਮਤੀ ਜਾਨ- ਲੇਖਕ ਅਤੇ ਸਮਾਜ ਸੇਵਕ ਮਹਿੰਦਰ ਸੂਦ ਵਿਰਕ
Next articleਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਤੇ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਭਾਰਤ ਸਰਕਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਾਰਗੋ ਸੇਵਾਵਾਂ ਬਹਾਲ ਕਰਨ ਲਈ ਤੁਰੰਤ ਕਾਰਵਾਈ ਦੀ ਅਪੀਲ