ਡਾਕਟਰ ਪਰਮਿੰਦਰ ਸਿੰਘ ਥਿੰਦ ਦੇ ਪਿਤਾ ਸਾਬਕਾ ਕਨੂੰਨਗੋ ਨਿਰੰਜਨ ਸਿੰਘ ਦਾ ਦਿਹਾਂਤ

ਵੱਖ ਵੱਖ ਸ਼ਖਸ਼ੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ 
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਅੱਖਾਂ ਦੇ ਮਾਹਿਰ ਡਾਕਟਰ ਪਰਮਿੰਦਰ ਸਿੰਘ ਥਿੰਦ ਸੇਵਾ ਮੁਕਤ ਕਾਨੂੰਨਗੋ  ਜਿਨ੍ਹਾਂ ਦਾ ਬੀਤੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ। ਵੱਖ ਵੱਖ ਆਗੂਆਂ ਨੇ ਉਹਨਾਂ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ  ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਪ੍ਰੋਫੈਸਰ ਚਰਨ ਸਿੰਘ ਨੇ ਅੱਖਾਂ ਦੇ ਮਾਹਿਰ ਡਾਕਟਰ ਡਾਕਟਰ ਜੇ ਐਸ ਥਿੰਦ, ਪਾਵਰ ਕੌਮ ਦੇ ਚੀਫ ਇੰਜੀਨੀਅਰ ਇੰਦਰਪਾਲ ਸਿੰਘ, ਐਸ ਈ ਬਲਜੀਤ ਸਿੰਘ ,ਐਸ ਐਮ ਓ ਡਾਕਟਰ ਰਵਜੀਤ ਸਿੰਘ, ਧਾਰਮਿਕ ਆਗੂ ਭਗਵਾਨ ਸਿੰਘ ਜੌਹਲ, ਰਣਜੀਤ ਸਿੰਘ ਪ੍ਰਧਾਨ ਸੇਵਾ ਮੁਕਤ ਚੀਫ ਇੰਜੀਨੀਅਰ, ਤਰਸੇਮ ਸਿੰਘ ਥਿੰਦ ਡਿਪਟੀ ਡਾਇਰੈਕਟਰ ਬਲਵਿੰਦਰ ਸਿੰਘ ,ਡਾਕਟਰ ਤਰਨਜੀਤ ਸਿੰਘ, ਪ੍ਰਿੰਸੀਪਲ ਤਜਿੰਦਰ ਸਿੰਘ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਸੀਨੀਅਰ ਪੱਤਰਕਾਰ ਨਰਿੰਦਰ ਸਿੰਘ ਸੋਨੀਆ ਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਹੋਰ ਸ਼ਖਸ਼ੀਅਤਾਂ ਨੇ ਸਵਰਗੀ ਨਿਰੰਜਨ ਸਿੰਘ ਦੇ ਦੇਹਾਂਤ ਤੇ ਦੁੱਖ ਦਾ ਇਜ਼ਹਾਰ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਲੋਕ ਗਾਇਕ ਪ੍ਰਿੰਸ ਸੁਖਦੇਵ ਦਾ ਸੈਂਕੜੇ ਸੇਜਲ ਅੱਖਾਂ ਦੀ ਹਾਜ਼ਰੀ ਵਿੱਚ ਹੋਇਆ ਸਸਕਾਰ
Next articleਗ਼ਜ਼ਲ.