(ਸਮਾਜ ਵੀਕਲੀ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਅੱਜ ਕਿਸਾਨ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਆਪਣੇ ਕਰ-ਕਮਲਾਂ ਦੁਆਰਾ ਕੀਤਾ । ਇਸ ਮੌਕੇ ਉਹਨਾਂ ਦੇ ਨਾਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਵੀ ਨਜ਼ਰ ਆ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly