ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਭਾਰਤੀ ਵਿਦਿਆ ਮੰਦਰ ਸਕੂਲ, ਸੈਕਟਰ -39 ਚੰਡੀਗੜ੍ਹ ਰੋਡ ਵਿਖੇ ਬੀਤੇ ਦਿਨੀਂ ਬਬਲੀ ਡਬਲੀ ਸ਼ੋਅ, ਰੈਂਪ ਵਾਕ ਅਤੇ ਹੋਰ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਕਿਡਜ਼ ਬਲੋਸਮ ਪਲੇਅ-ਵੇ ਸਕੂਲ, ਗੁਰੂ ਤੇਗ ਬਹਾਦਰ ਨਗਰ, ਗਲੀ ਨੰਬਰ 2, ਚੰਡੀਗੜ੍ਹ ਰੋਡ ਲੁਧਿਆਣਾ ਦੀ ਵਿਦਿਆਰਥਣ ਐਸ਼ਲੀਨ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਰਿੰਕੂ ਕੌਰ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly