ਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਵੱਲੋਂ ਪਹਿਲਾਂ ਖੂਨਦਾਨ ਕੈਂਪ ਡਾ ਬੀ ਆਰ ਅੰਬੇਡਕਰ ਸਾਹਿਬ ਜੀ ਨੂੰ ਸਮਰਪਿਤ।

ਬੰਗਾ (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਵੱਲੋਂ ਪਹਿਲਾਂ ਖੂਨਦਾਨ ਕੈਂਪ ਡਾ ਬੀ ਆਰ ਅੰਬੇਡਕਰ ਸਾਹਿਬ ਜੀ ਨੂੰ ਸਮਰਪਿਤ ਲਗਾਇਆ ਜਾ ਰਿਹਾ ਹੈ। ਇਹ ਕੈਂਪ ਮਿਤੀ 24 ਅਗਸਤ 2024 ਦਿਨ ਐਤਵਾਰ ਸਵੇਰੇ 9 ਤੋਂ ਲੈਕੇ 4 ਤੱਕ ਸ੍ਰੀ ਗੁਰੂ ਰਵਿਦਾਸ ਮੰਦਿਰ ਭੀਮ ਰਾਓ ਕਲੋਨੀ ਬੰਗਾ ਵਿਖੇ ਲੱਗ ਰਿਹਾ ਹੈ।ਇਸ ਖੂਨਦਾਨ ਕੈਂਪ ਦਾ ਉਦਘਾਟਨ ਸ ਹਰਜੀਤ ਸਿੰਘ ਰੰਧਾਵਾ ਡੀ ਐਸ ਪੀ ਬੰਗਾ ਕਰਨਗੇ।ਇਹ ਸੇਵਾ ਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਦੇ ਅਹੁਦੇਦਾਰ ਅਤੇ ਸਮੂਹ ਮੈਂਬਰ ਸ਼ਹੀਦ ਭਗਤ ਸਿੰਘ ਨਗਰ ਪੰਜਾਬ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੁੱਧ ਚਿੰਤਨ
Next article21ਅਕਤੂਬਰ_ਨੂੰ_ਬਸਪਾ_ਕਰੇਗੀ_ਗੜਸ਼ੰਕਰ_ਥਾਣੇ_ਦਾ_ਘਿਰਾਓ 10 ਵਜੇ