ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਹੁਣੇ ਹੀ ਹੋਈਆਂ ਪੰਚਾਇਤੀ ਚੋਣਾਂ ਵਿੱਚ ਜਿੱਤੇ ਅਵਤਾਰ ਸਿੰਘ ਬਿੱਟੂ ਮੈਂਬਰ ਪੰਚਾਇਤ ਬਣੇ ਹਨ ਉਨ੍ਹਾਂ ਨੇ ਬੰਗਾ ਹਲਕੇ ਦੇ ਵਿਧਾਇਕ ਡਾ ਸੁਖਵਿੰਦਰ ਸੁੱਖੀ ਜੀ ਨਾਲ ਮੁਲਾਕਾਤ ਕੀਤੀ ਹੈ ਅਤੇ ਪਿੰਡ ਦੀਆਂ ਮੇਨ ਸਮੱਸਿਆਵਾਂ ਦੱਸੀਆਂ ਹਨ। ਹਲਕਾ ਬੰਗਾ ਤੋਂ ਹਰਮਨ ਪਿਆਰੇ ਵਿਧਾਇਕ ਡਾ ਸੁਖਵਿੰਦਰ ਸੁੱਖੀ ਨੇ ਭਰੋਸਾ ਦਿੱਤਾ ਹੈ ਕਿ ਪਿੰਡ ਦੀਆਂ ਜਿਹੜੀਆਂ ਸਮੱਸਿਆਵਾਂ ਹੋਣਗੀਆਂ ਉਨ੍ਹਾਂ ਨੂੰ ਹੱਲ ਕਰਨਾ ਸਾਡਾ ਫਰਜ਼ ਹੈ। ਇਸ ਮੌਕੇ ਤੇ ਉਨ੍ਹਾਂ ਨਾਲ ਸੁਰਜੀਤ ਸਿੰਘ ਸੋਢੀ ਅਤੇਹੋਰ ਪਤਵੰਤੇ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly