ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਪਿੰਡ ਬਹਿਰਾਮ ਦੇ ਨੌਜਵਾਨ ਬਸਪਾ ਵਰਕਰ ਕੁਲਦੀਪ ਰਾਏ ਬਹਿਰਾਮ ਜੀ ਪੰਚ ਬਣੇ ਜੋ ਕਿ ਬਹੁਜਨ ਸਮਾਜ ਪਾਰਟੀ ਵਿੱਚ ਬਹੁਤ ਹੀ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹਨਾਂ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਨੂੰ ਪੰਚ ਬਣਨ ਲਈ ਸਹਿਯੋਗ ਕੀਤਾ। ਉਹਨਾਂ ਨੇ ਕਿਹਾ ਹੈ ਕਿ ਮੈਂ ਅੱਗੇ ਤੋਂ ਹੋਰ ਸਰਗਰਮ ਭੂਮਿਕਾ ਨਿਭਾਵਾਂਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly