ਸਿਵਲ ਹਸਪਤਾਲ ਬੰਗਾ ਵਿਖੇ ਡੇਗੂ ਐਕਟੀਵਿਟੀ ਕੀਤੀ ਗਈ।

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜੀ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਬੰਗਾ ਸ਼ਹਿਰ ਵਿੱਚ ਡੇਂਗੂ ,ਚਿਕਨਗੁਨੀਆ , ਮਲੇਰੀਆ ਦੀ ਐਕਟੀਵਿਟੀ ਕੀਤੀ ਗਈ। ਇਸ ਮੌਕੇ ਤੇ ਸਪੈਸ਼ਲ ਤੌਰ ਤੇ ਡਾ ਮਨਦੀਪ ਕਮਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਡੇਂਗੂ ਵਾਰੇ ਜਾਣਕਾਰੀ ਦਿੱਤੀ ਗਈ । ਬੁਖਾਰ ਹੋਣ ਤੇ ਸਿਵਲ ਹਸਪਤਾਲ ਵਿੱਚ ਇਲਾਜ ਕਰਵਾਇਆ ਜਾਵੇ ਜਿਸ ਦਾ ਇਲਾਜ ਬਿਲਕੁਲ ਫਰੀ ਹੈ ਅਤੇ ਖੂਨ ਦੀ ਜਾਂਚ ਵੀ ਕਰਵਾਈ ਜਾਵੇ। ਇਸ ਮੌਕੇ ਤੇ ਮੈਡਮ ਮਨਜੀਤ ਕੌਰ , ਦਰਬਾਰਾ ਸਿੰਘ,ਬਰੀਡਿੰਗ ਚੈਕਰ ਅਤੇ ਆਸ਼ਾ ਵਰਕਰ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਮਮਤਾ ਦਿਵਸ ਸਿਵਲ ਹਸਪਤਾਲ ਬੰਗਾ ਵਿਖੇ ਕੀਤਾ ਗਿਆ
Next articleਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਆਯੋਜਿਤ