ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਆਪ ਜੀ ਨੂੰ ਬੜੇ ਦੁੱਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪੂਜਨੀਕ ਪਿਤਾ ਸਰਦਾਰ ਚਰਨ ਸਿੰਘ ਸਾਬਕਾ ਸਰਪੰਚ ਪਿੰਡ ਰਸੂਲਪੁਰ ਮਿਤੀ 07-11-2024 ਦਿਨ ਵੀਰਵਾਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਅੰਤਿਮ ਅਰਦਾਸ ਮਿਤੀ 17-11-2024 ਦਿਨ ਐਤਵਾਰ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਤੋਂ ਨਵਾਂਸ਼ਹਿਰ ਰੋਡ ਪਿੰਡ ਜੀਂਦੋਵਾਲ ਵਿਖੇ ਹੋਵੇਗੀ। ਅੰਤਿਮ ਅਰਦਾਸ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਇਸ ਲਈ ਆਪ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਕਿਰਪਾਲਤਾ ਕਰਨੀ ਜੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly