ਕਾਇਆ ਕਲਪ ਦੀ ਮੀਟਿੰਗ ਸਿਵਲ ਹਸਪਤਾਲ ਬੰਗਾ ਕੀਤੀ ਗਈ

ਬੰਗਾ  (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਬਿਹਤਰੀ ਲਈ ਕਾਇਆਂ ਕਲਪ ਦੀ ਮੀਟਿੰਗ ਹੋਈ।ਜਿਸ ਵਿੱਚ ਡਾ ਹਨੀ ਚੰਦੇਲ, ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ, ਸਟਾਫ ਨਰਸ ਹਰਮਿੰਦਰ ਕੌਰ ਮੀਨ ਫਾਰਮਾਸਿਸਟ,ਮਿਸੁ ਲੋਬਰੇਟਰੀ ਟੈਕਨੀਸ਼ੀਅਨ ਸ਼ਾਮਲ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਵਿੱਖਵਾਦੀ ਲੋਕਾਂ ਦੀ ਕਾਮਯਾਬੀ ਦਾ ਰਾਜ਼
Next articleਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਵੱਲੋਂ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਸਨਮਾਨ