ਪਾਣੀਪਤ — ਹਰਿਆਣਾ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਨੈਲੋ ਸੁਪਰੀਮੋ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਸ਼ੁੱਕਰਵਾਰ ਸਵੇਰੇ 12 ਵਜੇ ਦੇਹਾਂਤ ਹੋ ਗਿਆ। ਓਮ ਪ੍ਰਕਾਸ਼ ਚੌਟਾਲਾ ਨੇ ਮੇਦਾਂਤਾ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly