ਬਸਪਾ ਗੁਰਦਾਸਪੁਰ ਦੀ ਮੀਟਿੰਗ ਵਿੱਚ 51 ਹਜ਼ਾਰ ਰੁਪਏ ਦਿੱਤੇ ਗਏ –ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ

 ਗੁਰਦਾਸਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਗੁਰਦਾਸਪੁਰ ਦੀ ਮੀਟਿੰਗ ਹੋਈ ਜਿਸ ਵਿੱਚ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਬੀਐਸਪੀ ਵਿੱਚ ਸ਼ਾਮਿਲ ਹੋਏ ਅਤੇ ਕੇਂਦਰ ਤੇ ਆਰਥਿਕ ਫੰਡ ਵਿੱਚ 51 ਹਜਾਰ ਦਾ ਯੋਗਦਾਨ ਪਾਇਆ,ਪਾਰਟੀ ਵੱਲੋਂ ਗੁਰਦਾਸਪੁਰ ਦੇ ਵਰਕਰਾਂ ਸਮਰਥਕਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਭਗਵਾਨ ਸਿੰਘ ਚੌਹਾਨ ਅਤੇ ਗੁਰਦਾਸਪੁਰ ਦੀ ਟੀਮ ਹਾਜ਼ਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਡਿਪਟੀ ਸਪੀਕਰ ਨੇ ਮਾਹਿਲਪੁਰ ’ਚ 2 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ
Next articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਡਾਕਟਰ ਕਟਾਰੀਆ ਜੀ ਦੇ ਮਾਤਾ ਜੀ ਦਾ ਸ਼ਰਧਾਂਜਲੀ ਸਮਾਗਮ ਪਿੰਡ ਭਰੌਲੀ ਵਿਖੇ ਕੀਤਾ ਗਿਆ।