ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਸਪਾ ਦੇ ਸਿਰੜੀ ਅਤੇ ਮਿਸ਼ਨਰੀ ਵਰਕਰ ਜਸਬੀਰ ਸਿੰਘ ਜੀ ਦਾ ਭੋਗ ਅਤੇ ਅੰਤਿਮ ਅਰਦਾਸ 15-01-2025 ਨੂੰ ਸਵੇਰੇ 10 ਵਜੇ ਦੇ ਕਰੀਬ ਪਿੰਡ ਸੱਲ੍ਹ ਖੁਰਦ ਵਿਖੇ ਹੋਵੇਗੀ। ਆਪ ਜੀ ਨੂੰ ਬਹੁਤ ਦੁੱਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਜਸਬੀਰ ਸਿੰਘ ਜੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ 05-01-2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 15 ਜਨਵਰੀ ਕੀਤੀ ਜਾਵੇਗੀ ਸੋ ਆਪ ਸਭ ਨੇ ਦਰਸ਼ਨ ਦੇਣ ਦੀ ਕ੍ਰਿਪਾਲਤਾ ਕਰਨੀ ਵੱਲੋਂ ਦੁੱਖੀ ਹਿਰਦੇ ਨਾਲ ਸਮੂਹ ਵਾਲੀਆਂ ਪਰਿਵਾਰ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj